ਦਮਨਜੀਤ ਸਿੰਘ ਮਾਨ, ਪੀ.ਸੀ.ਐਸ. ਨੂੰ ਵਧੀਕ ਡਿਪਟੀ ਕਮਿਸ਼ਨਰ ਐਸ. ਏ. ਐਸ. ਨਗਰ ਦੇ ਚਾਰਜ ਤੋਂ ਕੀਤਾ ਮੁਕਤ
ਚੰਡੀਗੜ੍ਹ, 3 ਅਕਤੂਬਰ-ਦਮਨਜੀਤ ਸਿੰਘ ਮਾਨ, ਪੀ.ਸੀ.ਐਸ. (2012) ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਐਸ. ਏ. ਐਸ. ਨਗਰ ਦੇ ਚਾਰਜ ਤੋਂ ਮੁਕਤ ਕੀਤਾ ਗਿਆ ਹੈ। ਉਹ ਤੁਰੰਤ ਸਕੱਤਰ ਪਰਸੋਨਲ ਨੂੰ ਰਿਪੋਰਟ ਕਰਨਗੇ। ਉਨ੍ਹਾਂ ਦੀ ਤਾਇਨਾਤੀ ਦੇ ਹੁਕਮ ਬਾਅਦ ਵਿਚ ਜਾਰੀ ਕੀਤੇ ਜਾਣਗੇ।