11ਸੁੱਖਾ ਕਾਹਲਵਾਂ ਗਰੁੱਪ ਦੇ 2 ਗੈਂਗਸਟਰਾਂ ਵਲੋਂ ਬਠਿੰਡਾ ਜੇਲ੍ਹ ਅੰਦਰ ਭੁੱਖ- ਹੜਤਾਲ
ਬਠਿੰਡਾ, 8 ਫਰਵਰੀ (ਸੱਤਪਾਲ ਸਿੰਘ ਸਿਵੀਆਂ)-ਕੇਂਦਰੀ ਜੇਲ੍ਹ ਬਠਿੰਡਾ ਅੰਦਰ ਬੰਦ ਗੈਂਗਸਟਰ ਸੁੱਖਾ ਕਾਹਲਵਾਂ ਦੇ ਸਾਥੀਆਂ ਵਲੋਂ ਭੁੱਖ-ਹੜਤਾਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਬਠਿੰਡਾ ਦੇ ਐਸ. ਪੀ. (ਸਿਟੀ) ਨਰਿੰਦਰ ਸਿੰਘ ਨੇ ਇਸ ਦੀ ਅਧਿਕਾਰਤ ਪੁਸ਼ਟੀ ਕਰਦਿਆਂ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵਲੋਂ ਪ੍ਰਾਪਤ ਪੱਤਰ ਅਨੁਸਾਰ ਗੈਂਗਸਟਰ ਗੌਰਵ ਸ਼ਰਮਾ ਉਰਫ ਗੋਰੂ ਬੱਚਾ ਅਤੇ ਗੈਂਗਸਟਰ ਗੁਰਪ੍ਰੀਤ ਸਿੰਘ ਵਲੋਂ ਭੁੱਖ- ਹੜਤਾਲ ਕੀਤੀ...
... 1 hours 53 minutes ago