ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਦਿਹਾਂਤ
ਨਵੀਂ ਦਿੱਲੀ, 12 ਸਤੰਬਰ-ਸੀ.ਪੀ.ਆਈ. (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ (72) ਦਾ ਅੱਜ ਬਾਅਦ ਦੁਪਹਿਰ 3.05 ਵਜੇ ਦਿਹਾਂਤ ਹੋ ਗਿਆ। ਉਹ ਏਮਜ਼, ਨਵੀਂ ਦਿੱਲੀ ਵਿਖੇ ਨਿਮੋਨੀਆ ਦਾ ਇਲਾਜ ਕਰਵਾ ਰਹੇ ਸਨ।