ਭਾਰਤ ਨੇ ਵਰਟੀਕਲ ਲਾਂਚ ਸ਼ਾਰਟ ਰੇਂਜ ਸਰਫੇਸ-ਟੂ-ਏਅਰ ਮਿਜ਼ਾਈਲ ਦਾ ਕੀਤਾ ਪ੍ਰੀਖਣ
ਨਵੀਂ ਦਿੱਲੀ, 12 ਸਤੰਬਰ (ਏਜੰਸੀ) : ਰੱਖਿਆ ਖੋਜ ਅਤੇ ਵਿਕਾਸ ਸੰਗਠਨ (ਡੀ.ਆਰ.ਡੀ.ਓ.) ਅਤੇ ਭਾਰਤੀ ਜਲ ਸੈਨਾ ਦੀ ਉਡਾਣ ਨੇ ਇੰਟੈਗਰੇਟਿਡ ਟੈਸਟ ਰੇਂਜ (ਆਈ.ਟੀ.ਆਰ.), ਚਾਂਦੀਪੁਰ ਤੋਂ ਵਰਟੀਕਲ ਲਾਂਚ ਸ਼ਾਰਟ ਰੇਂਜ ਸਰਫੇਸ-ਟੂ-ਏਅਰ ਮਿਜ਼ਾਈਲ ਦਾ ਪ੍ਰੀਖਣ ਕੀਤਾ ਹੈ ।