JALANDHAR WEATHER

ਮਹਾਰਾਸ਼ਟਰ ਦੇ ਰਾਏਗੜ੍ਹ ਫੈਕਟਰੀ 'ਚ ਟੈਂਕ ਫਟਿਆ, 3 ਮਜ਼ਦੂਰਾਂ ਦੀ ਮੌਤ

ਮੁੰਬਈ,12 ਸਤੰਬਰ- ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲੇ ‘ਚ ਇਕ ਰਸਾਇਣਕ ਫੈਕਟਰੀ ‘ਚ ਵੈਲਡਿੰਗ ਦੇ ਕੰਮ ਦੌਰਾਨ ਮਿਥੇਨੌਲ ਵਾਲੀ ਸਟੋਰੇਜ ਟੈਂਕ ‘ਚ ਫਟਣ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਹਾਦਸੇ ਵਿਚ ਤਿੰਨ ਹੋਰ ਮਜ਼ਦੂਰ ਬੁਰੀ ਤਰ੍ਹਾਂ ਸੜ ਗਏ। ਪੁਲਿਸ ਨੇ ਇਹ ਜਾਣਕਾਰੀ ਦਿੱਤੀ ਹੈ। ਅਧਿਕਾਰੀ ਨੇ ਦੱਸਿਆ ਕਿ ਕੈਮੀਕਲ ਫੈਕਟਰੀ ‘ਚ ਫੈਬਰੀਕੇਸ਼ਨ ਲਈ ਉੱਤਰ ਪ੍ਰਦੇਸ਼ ਤੋਂ ਆਏ ਤਿੰਨ ਲੋਕਾਂ ਦੀ ਧਮਾਕੇ ‘ਚ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਵਾਲੀ ਥਾਂ ਨੇੜੇ ਮੌਜੂਦ 3 ਹੋਰ ਮਜ਼ਦੂਰ ਸੜ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ