ਮਹਾਰਾਸ਼ਟਰ: ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਦੇਵੇਂਦਰ ਫੜਨਵੀਸ ਨਾਨਾ ਪਾਟੇਕਰ ਦੇ ਘਰ ਪਹੁੰਚੇ
ਪੁਣੇ, 16 ਸਤੰਬਰ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਅਤੇ ਦੇਵੇਂਦਰ ਫੜਨਵੀਸ ਗਣੇਸ਼ ਉਤਸਵ ਸਮਾਰੋਹ 'ਚ ਸ਼ਾਮਿਲ ਹੋਣ ਲਈ ਉੱਘੇ ਅਭਿਨੇਤਾ ਨਾਨਾ ਪਾਟੇਕਰ ਦੀ ਰਿਹਾਇਸ਼ 'ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਆਰਤੀ 'ਚ ਭਾਗ ਲਿਆ।