ਪ੍ਰਧਾਨ ਮੰਤਰੀ ਮੋਦੀ ਨੇ ਅਹਿਮਦਾਬਾਦ ਵਿਚ 8,000 ਕਰੋੜ ਰੁਪਏ ਤੋਂ ਵੱਧ ਦੇ ਕਈ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਅਹਿਮਦਾਬਾਦ (ਗੁਜਰਾਤ), 16 ਸਤੰਬਰ (ਏ.ਐਨ.ਆਈ.): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਹਿਮਦਾਬਾਦ, ਗੁਜਰਾਤ ਵਿਚ ਰੇਲਵੇ, ਸੜਕ, ਬਿਜਲੀ, ਹਾਊਸਿੰਗ ਅਤੇ ਵਿੱਤ ਖੇਤਰਾਂ ਵਿਚ 8,000 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ।