ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਤੇ ਜਨਜਾਤੀਆਂ ਸੰਬੰਧੀ ਪਟੀਸ਼ਨਾਂ ਕੀਤੀਆਂ ਰੱਦ
ਨਵੀਂ ਦਿੱਲੀ, 4 ਅਕਤੂਬਰ- ਸੁਪਰੀਮ ਕੋਰਟ ਨੇ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ (ਐਸਸੀ/ਐਸਟੀ) ਨੂੰ ਉਪ-ਵਰਗੀਕਰਨ ਕਰਨ ਲਈ ਰਾਜ ਨੂੰ ਸ਼ਕਤੀ ਪ੍ਰਦਾਨ ਕਰਨ ਵਾਲੇ ਸੰਵਿਧਾਨਕ ਬੈਂਚ ਦੇ ਫ਼ੈਸਲੇ ਦੀ ਸਮੀਖਿਆ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਰੱਦ ਕਰ ਦਿੱਤਾ ਹੈ।