ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਕੀਤਾ ਅਨਾਜ ਮੰਡੀ ਦਾ ਦੌਰਾ
 
ਸੰਗਰੂਰ, 5 ਅਕਤੂਬਰ (ਧੀਰਜ ਪਸ਼ੋਰੀਆ)-ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਅੱਜ ਸੰਗਰੂਰ ਅਨਾਜ ਮੰਡੀ ਵਿਚ ਪਹੁੰਚ ਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਦੌਰਾਨ ਬਾਸਮਤੀ ਦੀ ਬੋਲੀ ਵੀ ਕਰਵਾਈ।