JALANDHAR WEATHER

ਧਾਲੀਵਾਲ ਵਲੋਂ ਓਮਾਨ ਵਿਖੇ ਹਾਦਸੇ 'ਚ ਮਰੇ ਵਿਅਕਤੀ ਦੇ ਪਰਿਵਾਰ ਨੂੰ 31 ਲੱਖ 34 ਹਜ਼ਾਰ ਦਾ ਦਿੱਤਾ ਮੁਆਵਜ਼ਾ ਰਾਸ਼ੀ ਚੈੱਕ

ਰਾਜਾਸਾਂਸੀ, 9 ਸਤੰਬਰ (ਹਰਦੀਪ ਸਿੰਘ ਖੀਵਾ)-ਕਰੀਬ ਤਿੰਨ ਸਾਲ ਪਹਿਲਾਂ ਓਮਾਨ ਵਿਖੇ ਹਾਦਸੇ ਵਿਚ ਮਾਰੇ ਗਏ ਰਾਜਾਸਾਂਸੀ ਦੇ ਨੇੜਲੇ ਪਿੰਡ ਝੰਜੋਟੀ ਦੇ ਵਾਸੀ ਸੁਖਦੀਪ ਸਿੰਘ ਦੇ ਪਰਿਵਾਰ ਨੂੰ ਓਮਾਨ ਸਰਕਾਰ ਵਲੋਂ ਜਾਰੀ ਕੀਤੇ ਗਏ ਕਰੀਬ 31 ਲੱਖ 34 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਚੈੱਕ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸੌਂਪਿਆ ਗਿਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ