ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਰਕਾਰੀ ਭਾਸ਼ਾ ਸੰਸਦੀ ਕਮੇਟੀ ਦੇ ਚੇਅਰਪਰਸਨ ਨਿਯੁਕਤ
ਨਵੀਂ ਦਿੱਲੀ, 9 ਸਤੰਬਰ-ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਰਬਸੰਮਤੀ ਨਾਲ ਸਰਕਾਰੀ ਭਾਸ਼ਾ ਬਾਰੇ ਸੰਸਦੀ ਕਮੇਟੀ ਦਾ ਚੇਅਰਪਰਸਨ ਚੁਣਿਆ ਗਿਆ ਹੈ।