JALANDHAR WEATHER

ਸ਼ਸ਼ੀ ਥਰੂਰ ਵਿਰੁੱਧ ਭਾਜਪਾ ਨੇਤਾ ਦੀ ਮਾਣਹਾਨੀ ਦੀ ਸ਼ਿਕਾਇਤ ’ਤੇ 21 ਸਤੰਬਰ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ, 10 ਸਤੰਬਰ- ਰਾਉਜ਼ ਐਵੇਨਿਊ ਅਦਾਲਤ ਨੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਵਿਰੁੱਧ ਭਾਜਪਾ ਨੇਤਾ ਰਾਜੀਵ ਚੰਦਰਸ਼ੇਖਰ ਦੀ ਮਾਣਹਾਨੀ ਦੀ ਸ਼ਿਕਾਇਤ ਨੂੰ 21 ਸਤੰਬਰ ਨੂੰ ਵਿਚਾਰਨ ਲਈ ਸੂਚੀਬੱਧ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ