ਏਸ਼ਿਆਈ ਚੈਂਪੀਅਨਜ਼ ਟਰਾਫੀ ਚ ਅੱਜ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ
 
ਹੁਲੁਨਬੁਇਰ (ਚੀਨ), 11 ਸਤੰਬਰ - ਏਸ਼ਿਆਈ ਚੈਂਪੀਅਨਜ਼ ਟਰਾਫੀ ਚ ਅੱਜ ਭਾਰਤ ਦਾ ਮੁਕਾਬਲਾ ਮਲੇਸ਼ੀਆ ਨਾਲ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 1.15 ਵਜੇ ਸ਼ੁਰੂ ਹੋਵੇਗਾ।