JALANDHAR WEATHER

ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖਾਲਸਾ ਦਾ ਸਨਮਾਨ

ਬਲਾਚੌਰ (ਨਵਾਂਸ਼ਹਿਰ),  6 ਅਕਤੂਬਰ (ਦੀਦਾਰ ਸਿੰਘ ਬਲਾਚੌਰੀਆ)-ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਕਸਬਾ ਗੜ੍ਹਖਲ ਨੇੜੇ ਕਸੌਲੀ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਕਰਵਾਏ ਗਏ 86ਵੇਂ ਸਾਲਾਨਾ ਗੁਰਮਤਿ ਸਮਾਗਮ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਜਥੇਦਾਰ ਗੁਰਬਖਸ਼ ਸਿੰਘ ਖਾਲਸਾ ਦਾ ਸਨਮਾਨ ਕੀਤਾ ਗਿਆ। ਉਨ੍ਹਾਂ ਦਾ ਸਨਮਾਨ ਪ੍ਰਧਾਨ ਡਾਕਟਰ ਮਨਿੰਦਰ ਸਿੰਘ ਆਹਲੂਵਾਲੀਆ ਜਨਰਲ ਸਕੱਤਰ ਦਵਿੰਦਰ ਸਿੰਘ ਅਤੇ ਸਮਾਜ ਸੇਵੀ ਸ. ਫੌਜਾ ਸਿੰਘ ਅਤੇ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਨੇ ਕੀਤਾ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ