JALANDHAR WEATHER

ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਬੱਸ ਦੇ ਡਰਾਈਵਰ ਤੇ ਕੰਡਕਟਰ ਨੂੰ ਹਮਲਾ ਕਰਕੇ ਕੀਤਾ ਜ਼ਖਮੀ

ਭਵਾਨੀਗੜ੍ਹ (ਸੰਗਰੂਰ), 6 ਅਕਤੂਬਰ (ਲਖਵਿੰਦਰ ਪਾਲ ਗਰਗ)-ਪਿੰਡ ਰੋਸ਼ਨਵਾਲਾ ਕੋਲ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਪੁੱਲ ਕੋਲ ਇਕ ਮੋਟਰਸਾਈਕਲ ’ਤੇ ਸਵਾਰ 2 ਅਣਪਛਾਤੇ ਵਿਅਕਤੀਆਂ ਵਲੋਂ ਬਾਅਦ ਦੁਪਹਿਰੇ ਇਕ ਬਠਿੰਡਾ ਤੋਂ ਪਟਿਆਲੇ ਜਾ ਰਹੀ ਪੀ.ਆਰ.ਟੀ.ਸੀ ਦੀ ਬੱਸ ਨੂੰ ਘੇਰ ਕੇ ਉਸ ਦੇ ਡਰਾਈਵਰ ਅਤੇ ਕੰਡਕਟਰ ’ਤੇ ਹਮਲਾ ਕਰਕੇ ਜ਼ਖ਼ਮੀ ਕਰ ਦੇਣ ਦਾ ਸਮਾਚਾਰ ਮਿਲਿਆ ਹੈ। ਜਿਨ੍ਹਾਂ ਨੂੰ ਸੜਕ ਸੁਰੱਖਿਆ ਫ਼ੋਰਸ ਨੇ ਸਥਾਨਕ ਸਰਕਾਰੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ