ਡੀ.ਸੀ.ਡਬਲਿਊ ਭਰਤੀ ਮਾਮਲਾ: ਅਦਾਲਤ ਨੇ ਸਵਾਤੀ ਮਾਲੀਵਾਲ ਸੰਬੰਧੀ ਪਟੀਸ਼ਨ ਕੀਤੀ ਰੱਦ
ਨਵੀਂ ਦਿੱਲੀ, 20 ਸਤੰਬਰ- ਦਿੱਲੀ ਹਾਈ ਕੋਰਟ ਨੇ ਦਸੰਬਰ 2022 ਵਿਚ ਦਿੱਲੀ ਦੀ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਸਵਾਤੀ ਮਾਲੀਵਾਲ ਦੇ ਖ਼ਿਲਾਫ਼ ਦੋਸ਼ ਆਇਦ ਕੀਤੇ ਜਾਣ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਮਾਮਲਾ ਕਮਿਸ਼ਨ ਵਿਚ ਕਰਮਚਾਰੀਆਂ ਦੀ ਨਿਯੁਕਤੀ ਵਿਚ ਬੇਨਿਯਮੀਆਂ ਨਾਲ ਸੰਬੰਧਿਤ ਹੈ।