ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਨੇ ਹੜਤਾਲ ਕੀਤੀ ਖਤਮ
ਚੰਡੀਗੜ੍ਹ, 14 ਸਤੰਬਰ-ਡਾਕਟਰਾਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਪੰਜਾਬ ਭਵਨ ਵਿਚ ਸਿਹਤ ਮੰਤਰੀ ਨਾਲ ਬੈਠਕ ਤੋਂ ਬਾਅਦ ਫੈਸਲਾ ਲਿਆ ਗਿਆ। ਪਿਛਲੇ 6 ਦਿਨਾਂ ਤੋਂ ਹੜਤਾਲ ਉਤੇ ਡਾਕਟਰ ਸਨ। ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਹੋ ਗਈ ਹੈ।