JALANDHAR WEATHER

ਪਿਛਲੇ 10 ਸਾਲਾਂ ਵਿਚ ਹਰਿਆਣਾ ਨੇ ਕੀਤਾ ਬਹੁਤ ਜ਼ਿਆਦਾ ਵਿਕਾਸ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕੁਰੂਕਸ਼ੇਤਰ (ਹਰਿਆਣਾ), 14 ਸਤੰਬਰ-ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿਚ ਹਰਿਆਣਾ ਨੇ ਬਹੁਤ ਵਿਕਾਸ ਕੀਤਾ ਹੈ। ਅੱਜ ਹਰਿਆਣਾ ਦੀਆਂ ਸਰਕਾਰਾਂ ਦੁਆਰਾ ਪਿਛਲੇ 50 ਸਾਲਾਂ ਵਿਚ ਕੀਤੇ ਗਏ ਕੰਮਾਂ ਵਿਚ ਬਹੁਤ ਵੱਡਾ ਅੰਤਰ ਦੇਖਿਆ ਜਾ ਸਕਦਾ ਹੈ। ਅੱਜ ਜਦੋਂ ਕਿਸਾਨ ਮੰਡੀ 'ਚ ਫਸਲ ਵੇਚ ਕੇ ਵਾਪਸ ਆਉਂਦੇ ਹਨ ਤਾਂ ਪੈਸੇ ਜਮ੍ਹਾ ਹੋ ਜਾਂਦੇ ਹਨ। ਅੱਜ ਬਜ਼ੁਰਗਾਂ ਨੂੰ 3,000 ਰੁਪਏ ਪੈਨਸ਼ਨ ਮਿਲਦੀ ਹੈ, ਜੋ ਪੂਰੇ ਦੇਸ਼ 'ਚ ਸਭ ਤੋਂ ਵੱਧ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ