ਪਾਕਿਸਤਾਨ ਤੋਂ ਗੈਰ ਕਾਨੂੰਨੀ ਢੰਗ ਨਾਲ ਭਾਰਤ ਆ ਰਹੇ ਨਾਗਰਿਕ ਦੀ ਮੌਤ
ਅਟਾਰੀ, 17 ਸਤੰਬਰ (ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)- ਭਾਰਤ ਵਲੋਂ ਪਾਕਿਸਤਾਨੀ ਨਸ਼ਾ ਤਸਕਰੀ ਅਤੇ ਹਥਿਆਰਾਂ ਦੀ ਸਪਲਾਈ ਆਦਿ ਨੂੰ ਰੋਕਣ ਲਈ ਲਗਾਈ ਗਈ ਕੰਡਿਆਲੀ ਤਾਰ ਰਸਤੇ ਬੀਤੀ ਰਾਤ ਪਾਕਿਸਤਾਨ ਤੋਂ ਭਾਰਤ ਅੰਦਰ ਦਾਖ਼ਲ ਹੋ ਰਹੇ ਇਕ ਨਾਗਰਿਕ ਨੂੰ ਬੀ.ਐਸ.ਐਫ਼. ਦੇ ਜਵਾਨਾਂ ਵਲੋਂ ਗੋਲੀਆਂ ਨਾਲ ਮੌਤ ਦੇ ਘਾਟ ਉਤਾਰੇ ਜਾਣ ਸੰਬੰਧੀ ਜਾਣਕਾਰੀ ਹਾਸਿਲ ਹੋਈ ਹੈ।