JALANDHAR WEATHER

ਰੇਤ ਦੀ ਟਰਾਲੀ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਦੀ ਮੌਤ

 ਮਮਦੋਟ/ਫ਼ਿਰੋਜ਼ਪੁਰ 18 ਸਤੰਬਰ (ਸੁਖਦੇਵ ਸਿੰਘ ਸੰਗਮ) - ਮਮਦੋਟ ਦੇ ਪਿੰਡ ਤਰ੍ਹਾਂ ਵਾਲੀ ਲਾਗੇ ਰੇਤ ਦੀ ਭਰੀ ਟਰਾਲੀ ਨਾਲ ਟਕਰਾਉਣ ਕਰਕੇ ਮੋਟਰਸਾਈਕਲ ਸਵਾਰ ਨੋਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਉਸ ਦਾ ਇਕ ਸਾਥੀ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਕਰਨਬੀਰ ਸਿੰਘ (19) ਪਿੰਡ ਕੜਮਾਂ ਦਾ ਰਹਿਣ ਵਾਲਾ ਸੀ ਤੇ ਦੋ ਭੈਣਾਂ ਦਾ ਇਕਲੌਤਾ ਭਰਾ ਸੀ।ਹਾਦਸਾ ਅੱਜ ਸਵੇਰੇ ਕਰੀਬ ਚਾਰ ਵਜੇ ਹੋਇਆ ਦੱਸਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ