ਜੰਮੂ-ਕਸ਼ਮੀਰ ਦੇ ਰਿਆਸੀ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ
ਰਿਆਸੀ (ਜੰਮੂ ਅਤੇ ਕਸ਼ਮੀਰ),20 ਸਤੰਬਰ (ਏਐਨਆਈ): ਜੰਮੂ ਅਤੇ ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਇਕ ਮੁੱਠਭੇੜ ਸ਼ੁਰੂ ਹੋਈ ਹੈ।