JALANDHAR WEATHER

ਜੈਰਾਮ ਰਮੇਸ਼ ਨੇ ਚੋਣ ਕਮਿਸ਼ਨ ਨੂੰ ਸੌਂਪਿਆ ਮੰਗ ਪੱਤਰ

ਨਵੀਂ ਦਿੱਲੀ, 8 ਅਕਤੂਬਰ- ਕਾਂਗਰਸ ਦੇ ਜਨਰਲ ਸਕੱਤਰ ਸੰਚਾਰ ਇੰਚਾਰਜ ਜੈਰਾਮ ਰਮੇਸ਼ ਨੇ ਚੋਣ ਕਮਿਸ਼ਨ ਨੂੰ ਇਕ ਮੰਗ ਪੱਤਰ ਸੌਂਪਿਆ ਹੈ, ਜਿਸ ਵਿਚ ਬੇਨਤੀ ਕੀਤੀ ਗਈ ਕਿ ਉਹ ਆਪਣੇ ਅਧਿਕਾਰੀਆਂ ਨੂੰ ਵੈਬਸਾਈਟ ਨੂੰ ਸੱਚੇ ਅਤੇ ਸਹੀ ਅੰਕੜਿਆਂ ਨਾਲ ਅਪਡੇਟ ਕਰਨ ਲਈ ਤੁਰੰਤ ਨਿਰਦੇਸ਼ ਜਾਰੀ ਕਰਨ ਤਾਂ ਜੋ ਝੂਠੀਆਂ ਖਬਰਾਂ ਅਤੇ ਖਤਰਨਾਕ ਬਿਰਤਾਂਤਾਂ ਦਾ ਤੁਰੰਤ ਮੁਕਾਬਲਾ ਕੀਤਾ ਜਾ ਸਕੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ