ਦੇਸ਼ ਦੇ ਲੋਕ ਹੁਣ ਕਾਂਗਰਸ ਨੂੰ ਨਹੀਂ ਕਰ ਰਹੇ ਪਸੰਦ - ਪੀ.ਐਮ. ਮੋਦੀ
 
                  
ਨਵੀਂ ਦਿੱਲੀ, 8 ਅਕਤੂਬਰ-ਦਿੱਲੀ ਵਿਚ ਪਾਰਟੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਿਥੇ ਵੀ ਭਾਜਪਾ ਦੀ ਸਰਕਾਰ ਬਣਦੀ ਹੈ, ਉਥੋਂ ਦੇ ਲੋਕ ਲੰਬੇ ਸਮੇਂ ਤੱਕ ਭਾਜਪਾ ਦਾ ਸਮਰਥਨ ਕਰਦੇ ਹਨ ਅਤੇ ਦੂਜੇ ਪਾਸੇ ਕਾਂਗਰਸ ਦੀ ਕੀ ਹਾਲਤ ਹੈ? ਪਿਛਲੀ ਵਾਰ ਕਾਂਗਰਸ ਦੀ ਸਰਕਾਰ ਕਦੋਂ ਆਈ ਸੀ? ਕਰੀਬ 13 ਸਾਲ ਪਹਿਲਾਂ 2011 ਵਿਚ ਅਸਾਮ ਵਿਚ ਉਨ੍ਹਾਂ ਦੀ ਸਰਕਾਰ ਦੁਹਰਾਈ ਗਈ ਸੀ ਅਤੇ ਉਦੋਂ ਤੋਂ ਹੁਣ ਤੱਕ ਉਨ੍ਹਾਂ ਦੀ ਸਰਕਾਰ ਨਹੀਂ ਬਣੀ। ਦੇਸ਼ ਦੇ ਜ਼ਿਆਦਾਤਰ ਰਾਜਾਂ ਵਿਚ ਲੋਕਾਂ ਨੇ ਕਾਂਗਰਸ ਲਈ 'ਨੋ ਐਂਟਰੀ' ਦੇ ਬੋਰਡ ਲਗਾ ਦਿੱਤੇ ਹਨ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            