ਪਿਛਲੇ 10 ਸਾਲਾਂ ਚ ਕੀਤਾ ਕੰਮ ਪਹਿਲਾਂ ਕਦੇ ਨਹੀਂ ਹੋਇਆ - ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਹਰਦੀਪ ਸਿੰਘ ਪੁਰੀ
ਵਾਸ਼ਿੰਗਟਨ, 17 ਸਤੰਬਰ - ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਜੋ ਅਮਰੀਕਾ ਦੇ ਦੌਰੇ 'ਤੇ ਹਨ, ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਨਵੀਂ ਸਰਕਾਰ ਦੇ ਪਹਿਲੇ 100 ਦਿਨਾਂ 'ਚ ਪਿਛਲੇ 10 ਸਾਲਾਂ ਤੋਂ ਕੀਤੇ ਗਏ ਕੰਮ ਨੂੰ ਜਾਰੀ ਰੱਖਿਆ ਗਿਆ ਹੈ ਅਤੇ ਵਿਕਸਿਤ ਭਾਰਤ 2047 ਦਾ ਟੀਚਾ ਪੂਰਾ ਕੀਤਾ ਗਿਆ ਹੈ।