JALANDHAR WEATHER

ਜੰਮੂ-ਕਸ਼ਮੀਰ ਚੋਣਾਂ : ਪਹਿਲੇ ਪੜਾਅ ਦੀ ਪੋਲਿੰਗ ਤੋਂ ਪਹਿਲਾਂ ਪੋਲਿੰਗ ਪਾਰਟੀਆਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਰਵਾਨਾ

ਰਾਮਬਨ (ਜੰਮੂ-ਕਸ਼ਮੀਰ), 17 ਸਤੰਬਰ - ਭਲਕੇ ਹੋਣ ਵਾਲੇ ਪਹਿਲੇ ਪੜਾਅ ਦੀ ਪੋਲਿੰਗ ਤੋਂ ਪਹਿਲਾਂ ਪੋਲਿੰਗ ਪਾਰਟੀਆਂ ਆਪੋ-ਆਪਣੇ ਪੋਲਿੰਗ ਸਟੇਸ਼ਨਾਂ ਲਈ ਈ.ਵੀ.ਐਮ. ਨਾਲ ਰਵਾਨਾ ਹੋ ਗਈਆਂ। ਯੂ.ਟੀ. ਭਰ ਦੇ 24 ਵਿਧਾਨ ਸਭਾ ਹਲਕਿਆਂ ਵਿਚ ਪਹਿਲੇ ਪੜਾਅ ਵਿਚ 18 ਸਤੰਬਰ ਨੂੰ ਵੋਟਾਂ ਪੈਣਗੀਆਂ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ