ਕੋਲਕਾਤਾ : ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਵਿੱਤੀ ਬੇਨਿਯਮੀਆਂ ਦੇ ਸੰਬੰਧ ਚ ਚ ਈ.ਡੀ. ਦੀ ਤਲਾਸ਼ੀ ਮੁਹਿੰਮ
ਕੋਲਕਾਤਾ, 17 ਸਤੰਬਰ - ਆਰ.ਜੀ. ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੀਆਂ ਵਿੱਤੀ ਬੇਨਿਯਮੀਆਂ ਦੇ ਸੰਬੰਧ ਵਿਚ ਕੋਲਕਾਤਾ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀ ਤਲਾਸ਼ੀ ਮੁਹਿੰਮ ਚੱਲ ਰਹੀ ਹੈ।