ਕੇਂਦਰੀ ਪੁਲਿਸ ਕਲਿਆਣ ਭੰਡਾਰ ਖੋਲ੍ਹ ਕੇ ਮਨੀਪੁਰ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਜ਼ਰੂਰੀ ਵਸਤੂਆਂ ਪ੍ਰਦਾਨ ਕਰਨ ਦਾ ਫ਼ੈਸਲਾ
ਨਵੀਂ ਦਿੱਲੀ, 17 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਘੋਸ਼ਣਾ ਕੀਤੀ ਕਿ ਕੇਂਦਰ ਸਰਕਾਰ ਨੇ ਕੇਂਦਰੀ ਪੁਲਿਸ ਕਲਿਆਣ ਭੰਡਾਰ ਖੋਲ੍ਹ ਕੇ ਮਨੀਪੁਰ ਦੇ ਲੋਕਾਂ ਨੂੰ ਵਾਜਬ ਕੀਮਤਾਂ 'ਤੇ ਜ਼ਰੂਰੀ ਵਸਤੂਆਂ ਪ੍ਰਦਾਨ ਕਰਨ ਦਾ ਫ਼ੈਸਲਾ ਕੀਤਾ ਹੈ।