JALANDHAR WEATHER

ਐਨ.ਆਈ.ਏ. ਵਲੋਂ ਸੁਖਰਾਜ ਸਿੰਘ ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਚ ਪੇਸ਼ ਹੋਣ ਲਈ ਨੋਟਿਸ ਜਾਰੀ

 ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ) - ਕੇਂਦਰੀ ਜਾਂਚ ਏਜੰਸੀ ਐਨ.ਆਈ.ਏ. ਨੇ 2015 ਵਿਚ ਫ਼ਰੀਦਕੋਟ ਵਿਚ ਬਹਿਬਲ ਗੋਲੀ ਕਾਂਡ ਦੇ ਪੀੜਤ ਦੇ ਪਰਿਵਾਰਕ ਮੈਂਬਰ ਅਤੇ ਇਨਸਾਫ਼ ਮੋਰਚੇ ਦੇ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੂੰ 19 ਸਤੰਬਰ ਨੂੰ ਦਿੱਲੀ ਹੈੱਡਕੁਆਰਟਰ ਵਿਚ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ। ਹਾਲ ਹੀ ਵਿਚ ਐਨ.ਆਈ.ਏ. ਨੇ ਪੰਜਾਬ ਦੇ ਸੰਸਦ ਮੈਂਬਰ ਦੇ ਰਿਸ਼ਤੇਦਾਰਾਂ ਅਤੇ ਕਰੀਬੀ, ਦੋਸਤਾਂ ਦੇ ਘਰ ਵੀ ਛਾਪੇਮਾਰੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ