ਭਾਰਤ ਅਤੇ ਚੀਨ ਵਿਚਕਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦਾ ਫਾਈਨਲ ਅੱਜ
ਹੁਲੁਨਬਿਊਗ (ਚੀਨ) - ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਦੇ ਫਾਈਨਲ ਚ ਅੱਜ ਭਾਰਤ ਦਾ ਮੁਕਾਬਲਾ ਮੇਜ਼ਬਾਨ ਚੀਨ ਨਾਲ ਹੋਵੇਗਾ। ਭਾਰਤੀ ਸਮੇਂ ਅਨੁਸਾਰ ਇਹ ਮੈਚ ਦੁਪਹਿਰ 3.30 ਵਜੇ ਖੇਡਿਆ ਜਾਵੇਗਾ।