JALANDHAR WEATHER

ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਨੂੰ ਸੌਂਪਿਆ ਆਪਣਾ ਅਸਤੀਫ਼ਾ

ਨਵੀਂ ਦਿੱਲੀ, 17 ਸਤੰਬਰ- ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਉਪ-ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਆਪਣਾ ਅਸਤੀਫ਼ਾ ਸੌਂਪਿਆ। ਹੁਣ ਆਤਿਸ਼ੀ ਦਿੱਲੀ ਦੇ ਅਗਲੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਣਗੇ। ਉਨ੍ਹਾਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ