JALANDHAR WEATHER

ਜੰਮੂ ਕਸ਼ਮੀਰ ਚੋਣਾਂ: ਚਰਨਜੀਤ ਸਿੰਘ ਚੰਨੀ ਤੇ ਮੁਕੇਸ਼ ਅਗਨੀਹੋਤਰੀ ਸੀਨੀਅਰ ਅਬਜ਼ਰਵਰ ਨਿਯੁਕਤ

ਨਵੀਂ ਦਿੱਲੀ, 17 ਸਤੰਬਰ- ਜੰਮੂ ਕਸ਼ਮੀਰ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਲ ਇੰਡੀਆ ਕਾਂਗਰਸ ਕਮੇਟੀ ਨੇ ਚਰਨਜੀਤ ਸਿੰਘ ਚੰਨੀ ਅਤੇ ਮੁਕੇਸ਼ ਅਗਨੀਹੋਤਰੀ ਨੂੰ ਸੀਨੀਅਰ ਅਬਜ਼ਰਵਰ ਨਿਯੁਕਤ ਕੀਤਾ ਹੈ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ.ਵੇਣੂਗੋਪਾਲ ਵਲੋਂ ਇਸ ਸੰਬੰਧੀ ਇਕ ਚਿੱਠੀ ਜਾਰੀ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ