ਮੁਦਰਾ ਨੀਤੀ ਕਮੇਟੀ ਵਲੋਂ ਨੀਤੀਗਤ ਰੇਪੋ ਦਰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ - ਆਰ.ਬੀ.ਆਈ. ਗਵਰਨਰ
                  
ਮੁੰਬਈ, 9 ਅਕਤੂਬਰ - ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਦਾ ਕਹਿਣਾ ਹੈ, "...ਮੁਦਰਾ ਨੀਤੀ ਕਮੇਟੀ ਨੇ ਨੀਤੀਗਤ ਰੇਪੋ ਦਰ ਨੂੰ 6.5 ਫ਼ੀਸਦੀ 'ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ..."।
        
    
    
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
      
            
;        
                        
;        
                        
;        
                        
;        
                        
    
;        
                        
;        
                        
;        
                        
;