ਉੱਘੇ ਉਦਯੋਗਪਤੀ ਰਤਨ ਟਾਟਾ ਦੀ ਹਾਲਤ ਨਾਜ਼ੁਕ, ਮੁੰਬਈ ਦੇ ਹਸਪਤਾਲ 'ਚ ਇਲਾਜ ਜਾਰੀ
 
                  
ਮੁੰਬਈ , 9 ਅਕਤੂਬਰ - ਭਾਰਤ ਦੇ ਦਿੱਗਜ ਉਦਯੋਗਪਤੀ ਅਤੇ ਟਾਟਾ ਸੰਨਜ਼ ਦੇ ਆਨਰੇਰੀ ਚੇਅਰਮੈਨ ਰਤਨ ਨਵਲ ਟਾਟਾ, ਜੋ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ, ਦੀ ਸਿਹਤ ਬੁੱਧਵਾਰ ਨੂੰ ਨਾਜ਼ੁਕ ਹੋ ਗਈ। ਉਨ੍ਹਾਂ ਨੂੰ ਉਮਰ ਸੰਬੰਧੀ ਬੀਮਾਰੀਆਂ ਕਾਰਨ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਰਤਨ ਟਾਟਾ 86 ਸਾਲ ਦੇ ਹੋ ਗਏ ਹਨ। ਸੋਮਵਾਰ ਨੂੰ ਉਨ੍ਹਾਂ ਨੂੰ ਰੁਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।
 
         
 
     
     
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             
      
             ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         ;
;        
                         
     
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
             
              
            