ਏਸ਼ੀਅਨ ਚੈਂਪੀਅਨਜ਼ ਟਰਾਫੀ : ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ
ਨਵੀਂ ਦਿੱਲੀ, 14 ਸਤੰਬਰ-ਏਸ਼ੀਅਨ ਚੈਂਪੀਅਨਜ਼ ਟਰਾਫੀ ਵਿਚ ਹਰਮਨਪ੍ਰੀਤ ਸਿੰਘ ਦੇ 2 ਗੋਲਾਂ ਦੀ ਮਦਦ ਨਾਲ ਭਾਰਤ ਨੇ ਪਾਕਿਸਤਾਨ ਨੂੰ 2-1 ਨਾਲ ਹਰਾਇਆ। ਭਾਰਤ ਹੁਣ ਤੱਕ ਟੂਰਨਾਮੈਂਟ ਵਿਚ ਅਜੇਤੂ ਹੈ।