ਕੇਜਰੀਵਾਲ ਅੱਜ ਦੇਣਗੇ ਅਸਤੀਫਾ
 
ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ।ਕੇਜਰੀਵਾਲ ਨੇ 2 ਦਿਨ ਪਹਿਲਾਂ ਅਸਤੀਫੇ ਦਾ ਐਲਾਨ ਕੀਤਾ ਸੀ।