JALANDHAR WEATHER

ਦਿੱਲੀ ਦੇ ਅਗਲੇ ਮੁੱਖ ਮੰਤਰੀ ਦਾ ਐਲਾਨ ਅੱਜ

 ਨਵੀਂ ਦਿੱਲੀ, 17 ਸਤੰਬਰ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਅਸਤੀਫੇ ਤੋਂ ਬਾਅਦ ਦਿੱਲੀ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਦਾ ਐਲਾਨ ਅੱਜ ਹੋਵੇਗਾ। ਸਵੇਰੇ 11 ਵਜੇ ਆਪ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਅਗਲੇ ਮੁੱਖ ਮੰਤਰੀ ਦਾ ਐਲਾਨ ਕੀਤਾ ਜਾਵੇਗਾ। ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ