ਮੋਦੀ ਸਰਕਾਰ ਦੇ 100 ਦਿਨ ਪੂਰੇ ਹੋਣ 'ਤੇ ਅਮਿਤ ਸ਼ਾਹ ਪ੍ਰੈੱਸ ਕਰਨਗੇ ਕਾਨਫ਼ਰੰਸ
ਨਵੀਂ ਦਿੱਲੀ, 17 ਸਤੰਬਰ - ਨਰਿੰਦਰ ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸਵੇਰੇ 10.15 ਵਜੇ ਪ੍ਰੈੱਸ ਕਾਨਫ਼ਰੰਸ ਕਰਨਗੇ। ਇਸ ਦੌਰਾਨ ਉਹ ਮੋਦੀ ਸਰਕਾਰ ਦੇ 100 ਦਿਨ ਦੇ ਕੰਮ ਦਾ ਲੇਖਾ ਜੋਖਾ ਦੇਣਗੇ।