JALANDHAR WEATHER

ਕਾਂਗਰਸ ਦਾ ਹਰ ਵਰਕਰ ਰਾਹੁਲ ਗਾਂਧੀ ਦੇ ਸਮਰਥਨ ਵਿਚ ਹੈ ਖੜ੍ਹਾ- ਦੇਵੇਂਦਰ ਯਾਦਵ

ਨਵੀਂ ਦਿੱਲੀ, 18 ਸਤੰਬਰ- ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਹੋਰ ਭਾਜਪਾ ਨੇਤਾਵਾਂ ਵਲੋਂ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ’ਤੇ ਦਿੱਤੇ ਬਿਆਨ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਕਾਂਗਰਸੀ ਵਰਕਰਾਂ ਨੂੰ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਕਾਂਗਰਸ ਦਿੱਲੀ ਦੇ ਪ੍ਰਧਾਨ ਦੇਵੇਂਦਰ ਯਾਦਵ ਨੇ ਕਿਹਾ ਕਿ ਅਸੀਂ ਰਾਹੁਲ ਗਾਂਧੀ ਦੇ ਮਾਰਗ ’ਤੇ ਚੱਲਦੇ ਹੋਏ ਸੰਵਿਧਾਨ ਦੀ ਰੱਖਿਆ ਲਈ ਲੜ ਰਹੇ ਹਾਂ। ਅਸੀਂ ਭਾਜਪਾ ਤੋਂ ਡਰਦੇ ਨਹੀਂ ਹਾਂ। ਕਾਂਗਰਸ ਦਾ ਹਰ ਵਰਕਰ ਰਾਹੁਲ ਗਾਂਧੀ ਦੇ ਸਮਰਥਨ ਵਿਚ ਖੜ੍ਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ