JALANDHAR WEATHER

ਸੜਕ ਹਾਦਸੇ ਵਿਚ ਔਰਤ ਦੀ ਮੌਤ

ਜੰਡਿਆਲਾ ਗੁਰੂ, 18 ਸਤੰਬਰ (ਹਰਜਿੰਦਰ ਸਿੰਘ ਕਲੇਰ)- ਜੀ.ਟੀ. ਰੋਡ ਟਾਂਗਰਾ ਨੇੜੇ ਪਿੰਡ ਚੋਹਾਨ ਵਿਖੇ ਵਾਪਰੇ ਇਕ ਸੜਕ ਹਾਦਸੇ ’ਚ ਐਕਟਿਵਾ ਸਵਾਰ ਇਕ ਔਰਤ ਦੀ ਮੌਤ ਹੋ ਗਈ ਤੇ ਇਕ ਜ਼ਖ਼ਮੀ ਔਰਤ ਨੂੰ ਇਲਾਜ ਲਈ ਹਸਪਤਾਲ ਵਿਖੇ ਭੇਜਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ