JALANDHAR WEATHER

ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਵਲੋਂ ਗੰਨਾ ਮਿੱਲ ਅੱਗੇ ਧਰਨਾ ਸ਼ੁਰੂ

ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ) - ਗੰਨਾ ਮਿੱਲ ਵੱਲ ਬਕਾਇਆ ਕਰੋੜਾ ਰੁਪਏ ਦੀ ਰਾਸ਼ੀ ਦੇ ਮਾਮਲੇ ’ਚ ਅੱਜ ਕਿਸਾਨਾਂ ਵਲੋਂ ਧਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਕਿਸਾਨ ਅੱਜ ਸਵੇਰ ਤੋਂ ਦਾਣਾ ਮੰਡੀ ਵਿਖੇ ਇਕੱਠੇ ਹੋਏ ਤੇ ਉੱਥੋਂ ਕਾਫ਼ਲੇ ਦੇ ਰੂਪ ’ਚ ਸ਼ੂਗਰ ਮਿੱਲ ਦੇ ਅੱਗੇ ਪੁੱਜੇ, ਜਿਥੇ ਉਨ੍ਹਾਂ ਧਰਨਾ ਸ਼ੁਰੂ ਕਰ ਦਿੱਤਾ ਹੈ। ਦੂਸਰੇ ਪਾਸੇ ਪ੍ਰਸਾਸ਼ਨ ਵਲੋਂ ਕਿਸਾਨਾਂ ਨਾਲ ਗੱਲਬਾਤ ਲਈ ਮੀਟਿੰਗ ਕੀਤੀ ਗਈ ਪਰ ਅਜੇ ਤੱਕ ਇਸ ਮਾਮਲੇ ਦਾ ਹੱਲ ਨਹੀਂ ਹੋ ਸਕਿਆ ਤੇ ਕਿਸਾਨ ਆਪਣੀਆਂ ਮੰਗਾਂ ’ਤੇ ਅੜੇ ਹੋਏ ਹਨ। ਪੁਲਿਸ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ