ਜੰਮੂ-ਕਸ਼ਮੀਰ 'ਚ ਪਾਕਿਸਤਾਨ ਦੇ ਏਜੰਡੇ ਨੂੰ ਕਦੇ ਵੀ ਲਾਗੂ ਨਹੀਂ ਹੋਣ ਦੇਵਾਂਗੇ - ਪੀ.ਐਮ. ਨਰਿੰਦਰ ਮੋਦੀ
ਜੰਮੂ-ਕਸ਼ਮੀਰ, 19 ਸਤੰਬਰ-ਕਟੜਾ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅਸੀਂ ਜੰਮੂ-ਕਸ਼ਮੀਰ ਵਿਚ ਪਾਕਿਸਤਾਨ ਦੇ ਏਜੰਡੇ ਨੂੰ ਲਾਗੂ ਨਹੀਂ ਹੋਣ ਦੇਵਾਂਗੇ। ਦੁਨੀਆ ਦੀ ਕੋਈ ਵੀ ਤਾਕਤ ਜੰਮੂ-ਕਸ਼ਮੀਰ ਵਿਚ ਧਾਰਾ 370 ਨੂੰ ਵਾਪਸ ਨਹੀਂ ਲਿਆ ਸਕਦੀ।