ਜੰਮੂ-ਕਸ਼ਮੀਰ ਚੋਣਾਂ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਟੜਾ 'ਚ ਕੱਢਿਆ ਰੋਡ ਸ਼ੋਅ
ਜੰਮੂ-ਕਸ਼ਮੀਰ, 19 ਸਤੰਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੰਮੂ-ਕਸ਼ਮੀਰ ਦੀਆਂ ਚੋਣਾਂ ਦੇ ਸੰਬੰਧ ਵਿਚ ਪਹਿਲਾਂ ਕਟੜਾ ਵਿਚ ਰੋਡ ਸ਼ੋਅ ਕੀਤਾ। ਉਨ੍ਹਾਂ ਇਥੇ ਇਕ ਚੋਣ ਰੈਲੀ ਨੂੰ ਵੀ ਸੰਬੋਧਨ ਕੀਤਾ। ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਦੇ ਦੂਜੇ ਅਤੇ ਤੀਜੇ ਪੜਾਅ ਲਈ ਵੋਟਾਂ ਕ੍ਰਮਵਾਰ 25 ਸਤੰਬਰ ਅਤੇ 1 ਅਕਤੂਬਰ ਨੂੰ ਹੋਣੀਆਂ ਹਨ।