JALANDHAR WEATHER

ਕਾਂਗਰਸ ਦੇ ਦੇਸ਼ ਪੱਧਰੀ ਧਰਨੇ ਨੂੰ ਲੈ ਕੇ ਤਿਆਰੀਆਂ ਸੰਬੰਧੀ ਯੂਥ ਕਾਂਗਰਸ ਵਲੋਂ ਮੀਟਿੰਗ

 ਚੰਡੀਗੜ੍ਹ, 10 ਅਕਤੂਬਰ (ਵਿਕਰਮਜੀਤ ਸਿੰਘ ਮਾਨ) - ਕੇਂਦਰ ਦੀ ਭਾਜਪਾ ਸਰਕਾਰ ਖ਼ਿਲਾਫ਼ 16 ਅਕਤੂਬਰ ਨੂੰ ਕਾਂਗਰਸ ਪਾਰਟੀ ਵਲੋਂ ਦਿੱਲੀ ਵਿਖੇ ਦੇਸ਼ ਪੱਧਰੀ ਧਰਨੇ ਨੂੰ ਲੈ ਕੇ ਯੂਥ ਕਾਂਗਰਸ ਵਲੋਂ ਤਿਆਰੀਆਂ ਸੰਬੰਧੀ ਮੀਟਿੰਗ ਸਵੇਰੇ 10 ਵਜੇ ਤੋਂ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ