ਪੰਜਾਬ ਚ ਸਰਕਾਰੀ ਡਾਕਟਰਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ
ਜਲੰਧਰ, 10 ਸਤੰਬਰ - ਪੰਜਾਬ ਚ ਸਰਕਾਰੀ ਡਾਕਟਰਾਂ ਦੀ ਹੜਤਾਲ ਦਾ ਅੱਜ ਦੂਜਾ ਦਿਨ ਹੈ। ਸਵੇਰੇ 8 ਵਜੇ ਤੋਂ 11 ਵਜੇ ਤੱਕ ਸਰਕਾਰੀ ਹਸਪਤਾਲਾਂ ਚ ਅੱਜ ਵੀ ਓ.ਪੀ.ਡੀ. ਸੇਵਾਵਾਂ ਬੰਦ ਰਹਿਣਗੀਆਂ।