ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ ਡਾ. ਸੰਦੀਪ ਘੋਸ਼ ਨੂੰ 23 ਤੱਕ ਭੇਜਿਆ ਨਿਆਂਇਕ ਹਿਰਾਸਤ ਵਿਚ
ਨਵੀਂ ਦਿੱਲੀ, 10 ਸਤੰਬਰ- ਆਰ.ਜੀ. ਕਰ ਮੈਡੀਕਲ ਕਾਲਜ ਅਤੇ ਹਸਪਤਾਲ ਦੀ ਵਿੱਤੀ ਬੇਨਿਯਮੀਆਂ ਦੇ ਮਾਮਲੇ ਵਿਚ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਅਤੇ ਤਿੰਨ ਹੋਰਾਂ ਨੂੰ ਅਲੀਪੁਰ ਦੀ ਸੀ.ਬੀ.ਆਈ. ਵਿਸ਼ੇਸ਼ ਅਦਾਲਤ ਨੇ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ।