JALANDHAR WEATHER

ਸਕੇ ਭੈਣ-ਭਰਾਵਾਂ ਦੀ ਛੱਪੜ 'ਚ ਡੁੱਬਣ ਨਾਲ ਮੌਤ

ਫ਼ਰੀਦਕੋਟ, 10 ਸਤੰਬਰ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਰਾਜੋਵਾਲਾ ਵਿਚ ਆਪਣੇ ਨਾਨਕੇ ਘਰ ਆਏ 2 ਸਕੇ ਭੈਣ-ਭਰਾਵਾਂ ਦੀ ਛੱਪੜ ਵਿਚ ਡੁੱਬਣ ਨਾਲ ਮੌਤ ਹੋ ਗਈ। ਇਨ੍ਹਾਂ ਮਾਸੂਮ ਬੱਚਿਆਂ ਵਿਚ 9 ਸਾਲ ਦਾ ਬੱਚਾ ਅਤੇ 6 ਸਾਲ ਦੀ ਬੱਚੀ ਸ਼ਾਮਿਲ ਹੈ। ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪਿੰਡ ਝੋਕ ਹਰੀਹਰ ਦੇ ਵਸਨੀਕ ਇਹ ਆਪਣੇ ਨਾਨਕੇ ਪਰਿਵਾਰ ਆਏ ਹੋਏ ਸਨ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ