ਮੈਂ ਸੁਰੱਖਿਅਤ ਅਤੇ ਠੀਕ ਹਾਂ - ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਟਰੰਪ
ਵਾਸ਼ਿੰਗਟਨ ਡੀ.ਸੀ., 16 ਸਤੰਬਰ - ਆਪਣੇ ਫਲੋਰਿਡਾ ਗੋਲਫ ਕੋਰਸ ਦੇ ਨੇੜੇ ਗੋਲੀਬਾਰੀ ਦੀ ਘਟਨਾ ਤੋਂ ਬਾਅਦ, ਸਾਬਕਾ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਉਹ ਬਿਲਕੁਲ "ਸੁਰੱਖਿਅਤ ਅਤੇ ਠੀਕ" ਹਨ।