ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੌਰੇ 'ਤੇ
ਨਵੀਂ ਦਿੱਲੀ, 16 ਸਤੰਬਰ - ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ ਕਸ਼ਮੀਰ ਦੌਰੇ 'ਤੇ ਹੋਣਗੇ। ਉਹ ਚਿਨਾਬ ਘਾਟੀ ਚ 3 ਜਨਸਭਾਵਾਂ ਨੂੰ ਸੰਬੋਧਨ ਕਰਨਗੇ।ਜੰਮੂ ਕਸ਼ਮੀਰ ਚ 18 ਸਤੰਬਰ ਨੂੰ ਵੋਟਿੰਗ ਹੋਵੇਗੀ।