ਅੱਜ ਗੁਜਰਾਤ ਨੂੰ 8000 ਕਰੋੜ ਦੀ ਸੌਗਾਤ ਦੇਣਗੇ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 16 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਤੋਂ 3 ਦਿਨਾਂ ਗੁਜਰਾਤ ਦੌਰੇ 'ਤੇ ਹਨ। ਉਹ ਗੁਜਰਾਤ ਨੂੰ 8000 ਕਰੋੜ ਦੀ ਸੌਗਾਤ ਦੇਣਗੇ। ਪ੍ਰਧਾਨ ਮੰਤਰੀ ਅੱਜ ਗੁਜਰਾਤ ਚ ਵੱਖ ਵੱਖ ਯੋਜਨਾਵਾਂ ਦਾ ਉਦਘਾਟਨ ਕਰਨਗੇ ਤੇ ਕਈ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।