JALANDHAR WEATHER

ਪੂਜਾ ਖੇਡਕਰ ਨੂੰ ਨੋਟਿਸ

ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਯੂ.ਪੀ.ਐਸ.ਸੀ. ਨੇ ਅਯੋਗ ਆਈ.ਏ.ਐਸ. ਪ੍ਰੋਬੇਸ਼ਨਰੀ ਅਧਿਕਾਰੀ ਪੂਜਾ ਖੇਡਕਰ ਵਿਰੁੱਧ ਦਿੱਲੀ ਹਾਈ ਕੋਰਟ ਦਾ ਰੁਖ਼ ਕੀਤਾ ਅਤੇ ਦੋਸ਼ ਲਗਾਇਆ ਕਿ ਖੇਡਕਰ ਨੇ ਨਿਆਂ ਪ੍ਰਣਾਲੀ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ ਅਤੇ ਝੂਠਾ ਹਲਫ਼ਨਾਮਾ ਦਾਇਰ ਕਰਕੇ ਝੂਠੀ ਗਵਾਹੀ ਦਿੱਤੀ | ਜਸਟਿਸ ਸੁਬਰਾਮਨੀਅਮ ਪ੍ਰਸਾਦ ਦੀ ਬੈਂਚ ਨੇ ਇਸ ਸੰਬੰਧੀ ਖੇਡਕਰ ਤੋਂ ਜਵਾਬ ਮੰਗਿਆ ਅਤੇ ਦਿੱਲੀ ਹਾਈ ਕੋਰਟ ਵਿਚ ਉਸ ਦੀ ਚੱਲ ਰਹੀ ਅਗਾਊਾ ਜ਼ਮਾਨਤ ਦੇ ਮਾਮਲੇ ਦੇ ਨਾਲ 26 ਸਤੰਬਰ ਲਈ ਮਾਮਲੇ ਨੂੰ ਸੂਚੀਬੱਧ ਕੀਤਾ |

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ